ਤੰਗ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੰਗ (ਨਾਂ,ਪੁ) 1 ਊਠ ਨੂੰ ਹਲ਼, ਫਲ੍ਹੇ, ਖੂਹ ਜਾਂ ਗੱਡੇ ਆਦਿ ਅੱਗੇ ਜੋਤਣ ਸਮੇਂ ਊਠ ਦੇ ਢਿੱਡ ਹੇਠ ਪਾਇਆ ਜਾਣ ਵਾਲਾ ਰੱਸਾ 2 ਘੋੜੇ ਦੇ ਢਿੱਡ ਹੇਠੋਂ ਵਲਾਅ ਕੇ ਘੋੜੇ ਦੀ ਪਿੱਠ ਤੇ ਟਿਕਾਈ ਕਾਠੀ ਨੂੰ ਕੱਸਣ ਵਾਲਾ ਪਟਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15019, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਤੰਗ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੰਗ (ਵਿ,ਪੁ) ਭੀੜਾ; ਕੱਸਿਆ ਹੋਇਆ; ਥੁੜਿਆ ਹੋਇਆ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15018, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਤੰਗ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੰਗ [ਵਿਸ਼ੇ] ਘੱਟ ਹੋਣ ਦਾ ਭਾਵ, ਭੀੜਾ , ਔਖਾ, ਦੁਖੀ, ਮੁਸ਼ਕਲ, ਕਸਿਆ ਹੋਇਆ, ਥੁੜਿਆ ਹੋਇਆ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15010, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਤੰਗ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੰਗ. ਸੰ. तङ्ग. ਧਾ—ਕੰਬਣਾ, ਠੋਕਰ ਖਾਕੇ ਡਿਗਣਾ। ੨ ਫ਼ਾ ਸੰਗ੍ਯਾ—ਘੋੜੇ ਦਾ ਜ਼ੀਨ ਕਸਣ ਦੀ ਪੇਟੀ. “ਤੰਗ ਐਂਚ ਤਬ ਕੀਨਸ ਤ੍ਯਾਰੀ.” (ਗੁਪ੍ਰਸੂ) ੩ ਵਿ—ਸੰਕੁਚਿਤ. ਭੀੜਾ । ੪ ਖਿੱਚਿਆ ਹੋਇਆ। ੫ ਦੁਖੀ. ਹ਼ੈਰਾਨ. “ਵਿਣੁ ਨਾਵੈ ਕੂੜਿਆਰੁ ਅਉਖਾ ਤੰਗੀਐ.” (ਮ: ੧ ਵਾਰ ਮਲਾ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14744, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Nirmal singh,
( 2024/07/08 08:0023)
Please Login First