ਤੰਗਲੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੰਗਲੀ (ਨਾਂ,ਇ) ਫ਼ਸਲ ਦੀ ਗਾਹੀ ਹੋਈ ਧੜ ਉਡਾ ਕੇ ਤੂੜੀ ਦਾਣੇ ਵੱਖ ਕਰਨ ਲਈ ਵਰਤੀਂਦਾ ਲੱਕੜੀ ਦੀਆਂ ਖ਼ਮਦਾਰ ਸੁੱਤਾਂ ਅਤੇ ਲੰਮੇ ਹੱਥੇ ਵਾਲਾ ਜ਼ਿਮੀਦਾਰਾ ਸੰਦ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3756, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਤੰਗਲੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੰਗਲੀ [ਨਾਂਇ] ਤੂੜੀ ਇਕੱਠਾ ਕਰਨ ਵਾਲ਼ਾ ਸੰਦ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3754, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First