ਥੜ੍ਹਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਥੜ੍ਹਾ (ਨਾਂ,ਪੁ) ਉੱਚਾ ਚਬੂਤਰਾ; ਬੈਠਣ ਦੀ ਥਾਂ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7718, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਥੜ੍ਹਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਥੜ੍ਹਾ [ਨਾਂਪੁ] ਉੱਚੀ ਥਾਂ, ਚਬੂਤਰਾ, ਚੋਂਤਰਾ; ਖਿਡਾਰੀਆਂ ਲਈ ਉੱਚੀ ਛਾਲ਼ ਮਾਰਨ ਲਈ ਬਣਾਇਆ ਮਿੱਟੀ ਦਾ ਚੋਂਤਰਾ; ਚੋਂਕਾ, ਵਿਹੜਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7708, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਥੜ੍ਹਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਥੜ੍ਹਾ ਦੇਖੋ, ਥੜਾ ਅਤੇ ਥੜੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5976, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First