ਦਮਕੜਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਮਕੜਾ (ਨਾਂ,ਪੁ) ਚਰਖੇ ਦੇ ਤੱਕਲੇ ਉੱਤੇ ਛੇਕ ਕੱਢ ਕੇ ਪਾਇਆ ਚਮੜੇ ਦਾ ਟੁਕੜਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2064, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਦਮਕੜਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਮਕੜਾ [ਨਾਂਪੁ] ਚਰਖ਼ੇ ਦੇ ਤੱਕਲ਼ੇ ਉੱਤੇ ਚੜ੍ਹਿਆ ਬੀੜਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2058, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.