ਦਰਜਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਰਜਾ [ਨਾਂਪੁ] ਰੁਤਬਾ, ਮਰਾਤਬਾ, ਮਿਆਰ; ਸ਼੍ਰੇਣੀ; ਤਾਪਮਾਨ ਮਾਪਣ ਦੀ ਇਕਾਈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5796, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਦਰਜਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਰਜਾ. ਅ਼   ਸੰਗ੍ਯਾ—ਪਦਵੀ. ਉਹਦਾ। ੨ ਉਚਾਣ ਨਿਵਾਣ ਦੇ ਲਿਹ਼ਾ੓ ਸ਼੍ਰੇਣੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5660, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.