ਦਰਖ਼ਾਸਤ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦਰਖ਼ਾਸਤ [ਨਾਂਇ] ਅਰਜ਼ੀ , ਬਿਨੈ-ਪੱਤਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5195, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਦਰਖ਼ਾਸਤ ਸਰੋਤ :
ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Application_ਦਰਖ਼ਾਸਤ: ਦਰਖ਼ਾਸਤ ਦਾ ਮਤਲਬ ਹੈ ਅਦਾਲਤ ਨੂੰ ਕੀਤੀ ਗਈ ਜ਼ਬਾਨੀ ਜਾਂ ਲਿਖਤੀ ਬੇਨਤੀ। ਅਦਾਲਤ ਵਿਚ ਲੰਬਤ ਦਾਵੇ ਦੇ ਦੌਰਾਨ ਸਾਰੀਆਂ ਦਰਮਿਆਨੀ ਬੇਨਤੀਆਂ ਦਰਖ਼ਾਸਤਾਂ ਜਾਂ ਅਰਜ਼ੀਆਂ ਦੁਆਰਾ ਕੀਤੀਆਂ ਜਾਂਦੀਆਂ ਹਨ।
ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4883, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First