ਦਸਮੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦਸਮੀ. ਸੰਗ੍ਯਾ—ਦਸ਼ਮੀ. ਚੰਦ੍ਰਮਾ ਦੇ ਪੱਖ ਦੀ ਦਸਵੀਂ ਤਿਥਿ. “ਦਸਮੀ ਦਸੇ ਦੁਆਰ ਬਸਿ ਕੀਨੇ.” (ਗਉ ਥਿਤੀ ਮ: ੫) ੨ ਦਸਵੀਂ ਗਿਣਤੀ ਦੀ ਕੋਈ ਚੀਜ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8031, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First