ਦਾਅ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਾਅ (ਨਾਂ,ਪੁ) ਵਿਰੋਧੀ ਧਿਰ ਨੂੰ ਢਾਹੁਣ ਜਾਂ ਖ਼ੁਦ ਢਹਿਣ ਤੋਂ ਬਚਾਅ ਲਈ ਘੋਲ ਵਿੱਚ ਵਰਤਿਆ ਜਾਣ ਵਾਲਾ ਢੰਗ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3359, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਦਾਅ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦਾਅ [ਨਾਂਪੁ] ਘੋਲ ਆਦਿ ਵਿੱਚ ਵਰਤੀ ਗਈ ਜੁਗਤ; ਚਲਾਕੀ, ਧੋਖਾ; ਜੂਏ ਆਦਿ ਵਿੱਚ ਲਾਏ ਸੱਟੇ ਦਾ ਭਾਵ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3345, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.