ਦਾਦਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦਾਦਾ (ਨਾਂ,ਪੁ) ਪਿਓ ਦਾ ਪਿਤਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4209, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਦਾਦਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦਾਦਾ [ਨਾਂਪੁ] ਪਿਉ ਦਾ ਪਿਉ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4199, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਦਾਦਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦਾਦਾ. ਸੰਗ੍ਯਾ—ਪਿਤਾ ਦਾ ਪਿਤਾ. ਪਿਤਾਮਹ. “ਪਿਊ ਦਾਦੇ ਕਾ ਖੋਲਿ ਡਿਠਾ ਖਜਾਨਾ.” (ਗਉ ਮ: ੫) ਇਸ ਥਾਂ ਭਾਵ ਬਜ਼ੁਰਗ ਸਤਿਗੁਰਾਂ ਦੀ ਬਾਣੀਰੂਪ ਭੰਡਾਰ ਤੋਂ ਹੈ। ੨ ਦੇਖੋ, ਦਾਦਹ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3985, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First