ਦੁਧਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੁਧਾ. ਵਿ—ਦੋਹਨ ਕੀਤਾ. ਚੋਇਆ. “ਦੁਧਾ ਥਣੀ ਨ ਆਵਈ.” (ਸੂਹੀ ਫਰੀਦ) ਦੋਹਨ ਕੀਤਾ ਦੁੱਧ , ਮੁੜ ਥਣਾਂ ਵਿੱਚ ਨਹੀਂ ਪੈਂਦਾ। ੨ ਦ੍ਵਿਧਾ. ਦੋ ਖੰਡਾਂ ਵਿੱਚ. ਦੋ ਟੁਕੜੇ. “ਕੋਪ ਮਲੇਛਨ ਕੀ ਪ੍ਰਤਨਾ ਸੁ ਦੁਧਾ ਕਰਕੇ ਸਤਧਾ ਕਰਡਾਰੀ.” (ਕ੍ਰਿਸਨਾਵ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3161, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਦੁਧਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਦੁਧਾ (ਸੰ.। ਦੇਖੋ , ਦੁਧ) ਦੁਧ , ਚੋਇਆ ਹੋਇਆ ਦੁਧ। ਯਥਾ-‘ਦੁਧਾ ਥਣੀ ਨ ਆਵਈ ਫਿਰਿ ਹੋਇ ਨ ਮੇਲਾ ’ ਜਿਕੁਰ ਦੁਧ ਥਣਾਂ ਵਿਚੋਂ ਨਿਕਲਕੇ ਫਿਰ ਥਣਾਂ ਵਿਚ ਆਉਂਦਾ ਨਹੀਂ ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3153, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First