ਦੁਫੇੜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੁਫੇੜ (ਨਾਂ,ਇ) ਪਾਟਕ; ਫੁੱਟ; ਦੂਰੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2335, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਦੁਫੇੜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੁਫੇੜ [ਨਾਂਇ] ਵਿਰੋਧੀ ਧੜਿਆਂ ਵਿੱਚ ਵੰਡੇ ਜਾਣ ਦਾ ਭਾਵ, ਫੁੱਟ , ਦਰਾੜ, ਨਾਇਤਫ਼ਾਕੀ; ਝਗੜਾ , ਬਖੇੜਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2329, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਦੁਫੇੜ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੁਫੇੜ. ਦੋਹਾਂ ਵਲੋ ਫੋਟਕ. ਪਰਸਪਰ ਵਿਰੋਧ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2137, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.