ਦੁਰਾਹਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੁਰਾਹਾ [ਨਾਂਪੁ] ਉਹ ਥਾਂ ਜਿੱਥੋਂ ਦੋ ਰਾਹ ਨਿਕਲ਼ਦੇ ਹੋਣ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2447, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਦੁਰਾਹਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੁਰਾਹਾ. ਸੰਗ੍ਯਾ—ਉਹ ਥਾਂ ਜਿੱਥੇ ਦੋ ਰਾਹ ਮਿਲਨ. ਦੋ ਰਾਹਾਂ ਦਾ ਸੰਗਮ। ੨ ਵਿ—ਦੋ ਰਾਹੀਂ ਚੱਲਣ ਵਾਲਾ. ਜੋ ਉਸੂਲ ਦਾ ਪੱਕਾ ਨਹੀਂ। ੩ ਦੇਖੋ, ਦੋਰਾਹਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2420, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.