ਦੁਹੱਥੜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੁਹੱਥੜ (ਨਾਂ,ਇ,ਪੁ) ਸਿਆਪਾ ਕਰਦਿਆਂ ਇੱਕੋ ਸਮੇਂ ਪੱਟਾਂ ’ਤੇ ਮਾਰੇ ਦੋਵੇਂ ਹੱਥ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2675, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਦੁਹੱਥੜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੁਹੱਥੜ [ਨਾਂਪੁ] ਸੰਤਾਪ ਵਿੱਚ ਦੋਵੇਂ ਹੱਥ ਮੱਥੇ ਜਾਂ ਛਾਤੀ ਆਦਿ ਤੇ ਮਾਰਨ ਦਾ ਭਾਵ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2671, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਦੁਹੱਥੜ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੁਹੱਥੜ. ਸੰਗ੍ਯਾ—ਦੋਹਾਂ ਹੱਥਾਂ ਦਾ ਥੱਪੜ। ੨ ਸ਼ੋਕ ਨਾਲ ਦੋਹਾਂ ਹੱਥਾਂ ਦਾ ਸ਼ਰੀਰ ਤੇ ਮਾਰਣਾ (ਆਘਾਤ). “ਤੀਨ ਦੁਹੱਥੜ ਹਤ ਕਰ ਦੇਹੀ.” (ਗੁਪ੍ਰਸੂ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2555, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.