ਦੁੱਤ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੁੱਤ 1 [ਵਿਸ] ਦੁਤਕਾਰਨ ਲਈ ਵਰਤਿਆ ਜਾਂਦਾ ਸ਼ਬਦ 2 ਦੋਹਰਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20004, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਦੁੱਤ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੁੱਤ. ਸੰ. द्वित्व. ਦੁਹਰਾ. ਜਿਵੇਂ—ਦੁੱਤ ਅੱਖਰ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 19780, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First