ਦੂਜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੂਜ [ਨਾਂਇ] ਚੰਦਰਮਾ ਦੇ ਕਿਸੇ ਇੱਕ ਪੱਖ ਦੀ ਦੂਜੀ ਤਿਥ ਜਾਂ ਤਾਰੀਖ਼; ਦੂਈ; ਦੁਜਾਇਗੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10830, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਦੂਜ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੂਜ. ਸੰਗ੍ਯਾ—ਦ੍ਵਿਤੀਯਾ. ਚੰਦ੍ਰਮਾ ਦੇ ਪੱਖ ਦੀ ਦੂਜੀ ਤਿਥਿ । ੨ ਵਿ—ਦੂਜਾ. ਦ੍ਵਿਤੀਯ. ਦੂਸਰਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10816, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.