ਦੂਧੀਆ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੂਧੀਆ (ਵਿ,ਪੁ) ਦੁੱਧ ਜਿਹਾ ਸਫ਼ੈਦ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2380, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਦੂਧੀਆ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੂਧੀਆ [ਵਿਸ਼ੇ] ਦੁੱਧ ਦੇ ਰੰਗ ਵਰਗਾ; ਬਹੁਤ ਕੱਚੇ (ਦਾਣੇ ਆਦਿ)
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2376, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਦੂਧੀਆ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੂਧੀਆ. ਵਿ—ਦੁੱਧਰੰਗਾ। ੨ ਸੰਗ੍ਯਾ—ਸੰਖੀਆ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2172, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First