ਦੂਰ ਸੰਚਾਰ ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Telecommunication

ਇਹ ਇਕ ਅਜਿਹਾ ਸੰਚਾਰ ਹੈ ਜਿਸ ਰਾਹੀਂ ਟੈਲੀਫੋਨ ਲਾਈਨ ਦੇ ਜ਼ਰੀਏ ਦੋ ਜਾਂ ਦੋ ਤੋਂ ਵੱਧ ਕੰਪਿਊਟਰਾਂ ਦਰਮਿਆਨ ਸੂਚਨਾਵਾਂ ਦਾ ਅਦਾਨ-ਪ੍ਰਦਾਨ ਕਰਵਾਇਆ ਜਾ ਸਕਦਾ ਹੈ। ਦੂਰ ਸੰਚਾਰ ਵਿੱਚ ਹਰੇਕ ਤਰ੍ਹਾਂ ਦੀਆਂ ਸੂਚਨਾਵਾਂ ਜਿਵੇਂ- ਡਿਜ਼ੀਟਲ ਅੰਕੜੇ , ਆਵਾਜ਼, ਲਿਖਤ , ਫੈਕਸ, ਚਿੱਤਰ, ਫਿਲਮਾਂ ਆਦਿ ਨੂੰ ਸ਼ਾਮਿਲ ਕੀਤਾ ਜਾ ਸਕਦਾ ਹੈ।


ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 982, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.