ਦੂਲੋ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੂਲੋ ਲਾੜਾ. ਲਾੜੀ. ਦੇਖੋ, ਦੁਲਹਾ. “ਮਿਲਿ ਆਏ ਸਬੈ ਦੂਲਹੁ ਹੇਰਨ ਹੇਤ.” (ਨਾਪ੍ਰ) “ਬੈਠੇ ਤਬੈ ਦੋਊ ਦੂਲੋ ਦੂਲਹੀ ਸੁਹਾਵਤੀ.” (ਕ੍ਰਿਸਨਾਵ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9118, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First