ਦੇਣ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੇਣ [ਨਾਂਪੁ] ਕਰਜ਼, ਉਧਾਰ; ਦਿੱਤੀ ਹੋਈ ਵਸਤ; ਯੋਗਦਾਨ; ਅਹਿਸਾਨ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13185, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਦੇਣ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੇਣ. ਸੰਗ੍ਯਾ—ਕ਼ਰ. ਰਿਣ. ਦੇਖੋ, ਦੈਨ ੫.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13040, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
President. AmandeepSinghRai. Dhano
President. AmandeepSinghRai.,
( 2023/11/21 04:3731)
Please Login First