ਦੇਸ਼ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Country (ਕਅੱਨਟਰਿ) ਦੇਸ਼: ਇਕ ਦੇਸ਼ ਜਾਂ ਰਾਸ਼ਟਰ ਜਿਸ ਨੂੰ ਅੱਗੇ ਹੋਰ ਪ੍ਰਬੰਧਕ ਇਕਾਈਆਂ ਵਿੱਚ ਵੰਡਿਆ ਹੁੰਦਾ ਹੈ, ਜਿਵੇਂ ਭਾਰਤ ਰਾਜਾਂ, ਜ਼ਿਲ੍ਹਿਆਂ, ਤਹਿਸੀਲਾਂ, ਆਦਿ ਵਿੱਚ ਵੰਡਿਆ ਹੋਇਆ ਹੈ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9474, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਦੇਸ਼ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੇਸ਼ [ਨਾਂਪੁ] ਮੁਲਕ, ਵਤਨ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9469, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First