ਦੈਨ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੈਨ. ਸੰਗ੍ਯਾ—ਦੇਣ ਦਾ ਭਾਵ. ਦਾਨ ਕਰਨ ਦੀ ਕ੍ਰਿਯਾ. “ਪੁੰਨਦਾਨ ਬਹੁ ਦੈਨ.” (ਧਨਾ ਮ: ੫) ੨ ਦਿੱਤੋਨ. ਪ੍ਰਦਾਨ ਕੀਤਾ. “ਪ੍ਰੇਮ ਜਨ ਨਾਨਕ ਕਰਿ ਕਿਰਪਾ ਪ੍ਰਭੁ ਦੈਨ.” (ਮਲਾ ਪੜਤਾਲ ਮ: ੫) ੩ ਸੰ. ਦਿਨ ਨਾਲ ਹੈ ਜਿਸ ਦਾ ਸੰਬੰਧ. ਦਿਨ ਦਾ. ਦੈਨਿਕ। ੪ ਦੇਖੋ, ਦੈਨ੍ਯ। ੫ ਅ਼ ਕ਼ਰ. ਉਧਾਰ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9721, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਦੈਨ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਦੈਨ (ਗੁ.। ਦੇਸ਼ ਭਾਸ਼ਾ) ਦੇਣ ਵਾਲੇ। ਯਥਾ-‘ਮੁਖਿ ਅਪਿਆਉ ਬੈਠ ਕਉ ਦੈਨ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 9715, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First