ਦੋਆਬ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Interfluve (ਇਨਟਅ:ਫਲੂਵ) ਦੋਆਬ: ਇਕ ਹੀ ਜਲ ਨਿਕਾਸ ਪ੍ਰਣਾਲੀ ਦੇ ਦੋ ਦਰਿਆਵਾਂ ਦਾ ਦਰਮਿਆਨੀ ਖੇਤਰ ਜਿਵੇਂ ਬਿਸਤ ਦੋਆਬ ਜੋ ਬਿਆਸ ਅਤੇ ਸਤਲੁਜ ਦਰਿਆਵਾਂ ਦਾ ਦਰਮਿਆਨੀ ਖੇਤਰ ਹੈ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6955, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਦੋਆਬ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੋਆਬ ਸੰਗ੍ਯਾ—ਦੋ ਜਲਾਂ ਦੇ ਮਧ੍ਯ ਦਾ ਦੇਸ਼. ਦੋ ਨਦੀਆਂ ਦੇ ਵਿਚਕਾਰਲਾ ਦੇਸ਼. ਦੇਖੋ, ਦੁਆਬਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6847, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First