ਦੋਆਬਾ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Mesopotamia (ਮਿਇਸੋਪੋਟੇਮੀਆ) ਦੋਆਬਾ: ਇਹ ਸ਼ਬਦ ਗ੍ਰੀਕ ਭਾਸ਼ਾ ਤੋਂ ਹੈ, ਭਾਵ ਉਹ ਖੇਤਰ ਜੋ ਦੋ ਜਲ ਰਾਸ਼ੀਆਂ ਵਿਚਕਾਰ ਸਥਿਤ ਹੋਵੇ ਜਿਵੇਂ ਦਜਲਾ ਅਤੇ ਫਰਾਤ (Tigris and Euphrates) ਵਿਚਕਾਰ ਸਥਿਤ ਇਰਾਕੀ ਇਲਾਕਾ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11610, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਦੋਆਬਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੋਆਬਾ  ਸੰਗ੍ਯਾ—ਦੋ ਜਲਾਂ ਦੇ ਮਧ੍ਯ ਦਾ ਦੇਸ਼. ਦੋ ਨਦੀਆਂ ਦੇ ਵਿਚਕਾਰਲਾ ਦੇਸ਼. ਦੇਖੋ, ਦੁਆਬਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11543, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.