ਦੋਦਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੋਦਾ [ਨਾਂਪੁ] ਇੱਕ ਕਬੀਲਾ; ਖੋਟਾ; ਪੋਸਤ ਦੇ ਫੁੱਲ ਦਾ ਕੀ ਵਾਲ਼ਾ ਹਿੱਸਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11373, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਦੋਦਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੋਦਾ. ਚੰਦ੍ਰਵੰਸ਼ੀ ਰਾਜਪੂਤਾਂ ਦੀ ਇੱਕ ਜਾਤਿ, ਜੋ ਹੁਸ਼ਿਆਰਪੁਰ ਵੱਲ ਵਿਸ਼ੇ ਹੈ। ੨ ਮਾਂਟਗੁਮਰੀ ਦੇ ਜਿਲੇ ਮੁਸਲਮਾਨ ਜੱਟਾਂ ਦੀ ਭੀ ਇੱਕ ਜਾਤਿ ਹੈ। ੩ ਸ਼੍ਰੀ ਗੁਰੂ ਨਾਨਕਦੇਵ ਦਾ ਇੱਕ ਪ੍ਰੇਮੀ ਸਿੱਖ , ਜਿਸ ਨੇ ਆਪਣੇ ਨਾਮ ਪੁਰ ਗੁਰਦਾਸਪੁਰ ਦੇ ਜਿਲੇ ਇੱਕ ਪਿੰਡ ਵਸਾਇਆ. ਸ਼ਾਯਦ ਇਹ ਦੋਦਾ ਗੋਤ੍ਰ ਦਾ ਹੋਣ ਕਰਕੇ ਦੋਦਾ ਪ੍ਰਸਿੱਧ ਸੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11292, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First