ਦੋਨੋ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੋਨੋ ਕ੍ਰਿ. ਵਿ—ਦੋਵੇਂ. “ਦੋਨਉ ਬਰਨ ਗਵਾਇ.” (ਸ. ਕਬੀਰ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9734, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਦੋਨੋ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਦੋਨੋ ਦੋਹਾਂ ਨੂੰ- ਸੁਖੁ ਦੁਖੁ ਦੋਨੋ ਸਮ ਕਰਿ ਜਾਨੈ ਅਉਰੁ ਮਾਨੁ ਅਪਮਾਨਾ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 9726, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First