ਦੋਮ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੋਮ. ਫ਼ਾ ਦੁਵੁਮ. ਵਿ—ਦੂਜਾ. ਦੂਸਰਾ. “ਦੋਮ ਨ ਸੇਮ , ਏਕ ਸੋ ਆਹੀ.” (ਗਉ ਰਵਿਦਾਸ) ਉਸ ਵਿੱਚ ਦੂਜਾ ਅਤੇ ਤੀਜਾ ਭਾਵ ਨਹੀਂ, ਉਹ ਅਦੁਤੀ ਹੈ. ਦੇਖੋ, ਦੂਆ ਤੀਆ ੨ ਅਤੇ ੩.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12977, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਦੋਮ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਦੋਮ (ਸੰਖ. ਵਾ.। ਫ਼ਾਰਸੀ ਦੂਜਾ ।) ਦੇਖੋ ‘ਸੇਮ ’
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 12959, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First