ਦੋਵੈ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੋਵੈ. ਕ੍ਰਿ. ਵਿ—ਦੋਨੋ. ਦੋਵੇਂ. “ਦੋਵੈ ਸਿਰੇ ਸਤਿਗੁਰੂ ਨਿਬੇੜੇ.” (ਮਾਰੂ ਮ: ੧) ਭਾਵ—ਜਨਮ ਮਰਨ। ੨ ਦੇਖੋ, ਦੁਵੈਯਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 25963, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਦੋਵੈ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਦੋਵੈ (ਸੰਖ. ਵਾ.। ਸੰਸਕ੍ਰਿਤ ਦ੍ਵਿ) ਦੋਨੋ। ਯਥਾ-‘ਦੋਵੈ ਤਰਫਾ ਉਪਾਈਓਨੁ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 25923, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.