ਦੋਸਤ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੋਸਤ [ਵਿਸ਼ੇ] ਮਿੱਤਰ , ਬੇਲੀ , ਸਾਥੀ, ਯਾਰ , ਸੰਗੀ, ਪ੍ਰੇਮੀ, ਪਿਆਰਾ , ਹਬੀਬ, ਹਮਦਮ, ਆੜੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7699, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਦੋਸਤ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੋਸਤ. ਫ਼ਾ ਦੋਸ੍ਤ. ਵਿ—ਚਿਪਕਿਆ ਹੋਇਆ. ਜੁੜਿਆ ਹੋਇਆ। ੨ ਸੰਗ੍ਯਾ—ਮਿਤ੍ਰ, ਜਿਸ ਦਾ ਮਨ ਸੇਹੀ ਨਾਲ ਇੱਕ ਹੋ ਗਿਆ ਹੈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7571, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First