ਦੋਹਤਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੋਹਤਾ (ਨਾਂ,ਪੁ) ਧੀ ਦਾ ਪੁੱਤਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2784, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਦੋਹਤਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੋਹਤਾ [ਨਾਂਪੁ] ਧੀ ਦਾ ਪੁੱਤਰ; ਨਨਾਣ ਦਾ ਪੁੱਤਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2778, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਦੋਹਤਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦੋਹਤਾ ਚੋਣ ਵਾਲਾ, ਵਾਲੀ। ੨ ਸੰ. ਦੌਹਿਤ੍ਰ—ਦੌਹਿਤ੍ਰੀ. ਸੰਗ੍ਯਾ— ਦੁਹਿਤਾ (ਦੁਖ਼ਤਰ) ਦਾ ਪੁਤ੍ਰ ਅਤੇ ਪੁਤ੍ਰੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2638, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First