ਦੋੜਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੋੜਾ (ਨਾਂ,ਪੁ) ਮੋਟੇ ਸੂਤ ਦਾ ਦੋ ਬਰਾ ਖੇਸ; ਮੋਟੇ ਸੂਤ ਦਾ ਵਸਤਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4833, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਦੋੜਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੋੜਾ [ਨਾਂਪੁ] ਦੋ ਬਰ ਦਾ ਮੋਟੇ ਸੂਤ ਦਾ ਖੇਸ , ਵੱਡਾ ਅਤੇ ਮੋਟਾ ਖੇਸ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4833, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਦੋੜਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੋੜਾ. ਸੰਗ੍ਯਾ—ਦੋ ਬਰ ਦਾ ਮੋਟੇ ਸੂਤ ਦਾ ਵਸਤ੍ਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4655, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.