ਦਗ਼ਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦਗ਼ਾ (ਨਾਂ,ਪੁ) ਛਲ; ਕਪਟ; ਧੋਖਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6311, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਦਗ਼ਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦਗ਼ਾ [ਨਾਂਪੁ] ਧੋਖਾ , ਫ਼ਰੇਬ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6297, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਦਗ਼ਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਦਗ਼ਾ. ਫ਼ਾ ਸੰਗ੍ਯਾ—ਛਲ. ਕਪਟ. ਧੋਖਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6092, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First