ਧਨੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧਨੀ (ਵਿ,ਪੁ) 1 ਬਹੁਤੇ ਧਨ ਵਾਲਾ 2 ਆਪਣੇ ਕਸਬ ਵਿੱਚ ਨਿਪੁੰਨ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 37500, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਧਨੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧਨੀ. ਸੰ. धनिन्. ਵਿ—ਧਨ ਵਾਲਾ. ਦੌਲਤਮੰਦ. ਧਨਿਕ। ੨ ਦੇਖੋ, ਧਣੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 37263, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-01, ਹਵਾਲੇ/ਟਿੱਪਣੀਆਂ: no

ਧਨੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਧਨੀ (ਗੁ.। ਸੰਸਕ੍ਰਿਤ ਧਨਿਨੑ) ਧਨ ਵਾਲਾ, ਸ਼ਾਹ। ਯਥਾ-‘ਸਚੁ ਸਾਹਿਬੁ ਸਾਚਾ ਖੇਲੁ ਸਭੁ ਹਰਿ ਧਨੀ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 37164, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.