ਧਮਕ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧਮਕ (ਨਾਂ,ਇ) ਭਾਰੀ ਚੀਜ਼ ਦੇ ਡਿੱਗਣ ਤੋਂ ਪੈਦਾ ਹੋਈ ਅਵਾਜ਼


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2216, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਧਮਕ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧਮਕ [ਨਾਂਇ] ਧਮਕਣ ਦਾ ਭਾਵ, ਕੰਬਣੀ, ਥਰਥਰਾਹਟ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2210, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਧਮਕ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧਮਕ. ਸੰਗ੍ਯਾ—ਧਮ ਧਮ ਸ਼ਬਦ. ਧਮਾਕਾ. ਤੋਪ ਆਦਿ ਦੀ ਧੁਨਿ. ਕਿਸੀ ਭਾਰੀ ਵ੎ਤੁ ਦੇ ਡਿਗਣ ਤੋਂ ਉਪਜੀ ਆਵਾਜ਼। ੨ ਤੋਪ ਆਦਿ ਦੀ ਆਵਾਜ਼ ਤੋਂ ਅਥਵਾ ਭਾਰੀ ਚੀਜ਼ ਦੇ ਡਿਗਣ ਤੋਂ ਹੋਇਆ ਕੰਪ (ਕਾਂਬਾ).


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2034, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-01, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.