ਧਮਕੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਧਮਕੀ [ਨਾਂਇ] ਦਬਕਾ, ਝਿੜਕੀ, ਡਰਾਵਾ, ਘੁਰਕੀ , ਘੂਰੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2120, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਧਮਕੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਧਮਕੀ. ਸੰਗ੍ਯਾ—ਧਮਕਾਉਣ ਦੀ ਕ੍ਰਿਯਾ. ਘੁਰਕੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1914, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-01, ਹਵਾਲੇ/ਟਿੱਪਣੀਆਂ: no
ਧਮਕੀ ਸਰੋਤ :
ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Threat_ਧਮਕੀ: ਕਿਸੇ ਹੋਰ ਵਿਅਕਤੀ ਨੂੰ ਜਾਂ ਉਸ ਦੀ ਸੰਪਤੀ ਨੂੰ ਨੁਕਸਾਨ ਜਾਂ ਹਾਨੀ ਪਹੁੰਚਾਉਣ ਦਾ ਅਜਿਹਾ ਇਰਾਦਾ ਜਿਸ ਤੋਂ ਸਬੰਧਤ ਵਿਅਕਤੀ ਨੂੰ ਸੰਸੂਚਿਤ ਕੀਤਾ ਗਿਆ ਹੋਵੇ, ਖ਼ਾਸ ਕਰ ਅਜਿਹਾ ਇਰਾਦਾ ਜੋ ਦੂਜੇ ਵਿਅਕਤੀ ਦੀ ਸਵੈ-ਇੱਛਾ ਨਾਲ ਜਾਂ ਕਾਨੂੰਨ-ਪੂਰਨ ਸੰਮਤੀ ਨਾਲ ਕੰਮ ਕਰਨ ਦੀ ਆਜ਼ਾਦੀ ਨੂੰ ਸੀਮਤ ਕਰਦਾ ਹੋਵੇ।
ਧਮਕੀ ਦਾ ਸਾਰੰਸ਼ ਇਹ ਹੈ ਕਿ ਉਹ ਜਿਸ ਵਿਅਕਤੀ ਨੂੰ ਦਿੱਤੀ ਜਾਂਦੀ ਹੈ ਉਸ ਨੂੰ ਭੈਭੀਤ ਕਰਨ ਜਾਂ ਉਸ ਦੀ ਇੱਛਾ ਨੂੰ ਦਬਾ ਦੇਣ ਲਈ ਦਿੱਤੀ ਜਾਂਦੀ ਹੈ।
ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1905, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First