ਧਰਨ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਧਰਨ (ਨਾਂ,ਇ) ਧੁੰਨੀਂ ਦੇ ਨੇੜੇ ਦੀ ਨਾੜ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6296, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਧਰਨ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਧਰਨ [ਨਾਂਇ] ਧੁੰਨੀ ਦੀ ਨਾੜ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6288, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਧਰਨ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਧਰਨ. ਦੇਖੋ, ਧਰਣ ੩. “ਹਰਨ ਧਰਨ ਪੁਨਹ ਪੁਨ ਕਰਨ.” (ਰਾਮ ਪੜਤਾਲ ਮ: ੫) ਵਿਨਾਸ਼ ਅਤੇ ਪਾਲਨ। ੨ ਦੇਖੋ, ਧਰਣ ੧ ਅਤੇ ੨.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5752, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-01, ਹਵਾਲੇ/ਟਿੱਪਣੀਆਂ: no
ਧਰਨ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਧਰਨ (ਸੰ.। ਸੰਸਕ੍ਰਿਤ ਧਰਣੀ) ਧਰਤੀ। ਯਥਾ-‘ਪ੍ਰਥਮੇ ਗਰਭ ਮਾਤਾ ਕੈ ਵਾਸਾ ਊਹਾ ਛੋਡਿ ਧਰਨਿ ਮਹਿ ਆਇਆ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5634, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First