ਧਰਾਤਲ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Terrain, terrane (ਟਅਰੇਇਨ) ਧਰਾਤਲ: ਖੇਤਰੀ ਥਲ-ਰੂਪ: ਇਕ ਇਲਾਕੇ ਦੀਆਂ ਕੁਦਰਤੀ ਆਕ੍ਰਿਤੀਆਂ ਦੇ ਭੌਤਿਕੀ ਵਿਸ਼ੇਸ਼ਤਾਵਾਂ। ਉਸ ਵਿੱਚ ਭੂ-ਬਣਤਰਾਂ, ਬਨਸਪਤੀ ਅਤੇ ਮਿੱਟੀਆਂ ਸ਼ਾਮਲ ਹੁੰਦੀਆਂ ਹਨ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5844, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਧਰਾਤਲ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਧਰਾਤਲ [ਨਾਂਪੁ] ਧਰਤੀ ਦੀ ਉਪਰਲੀ ਸਤ੍ਹਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5839, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First