ਧਸਣਾ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Thrust (ਥਰਅੱਸਟ) ਧਸਣਾ: ਨਿਮਨ ਕੋਣ ਜਾਂ ਸਮਤਲ ਚਟਾਨੀ ਸਤ੍ਹਾ ਤੇ ਨਪੀੜਨ ਸ਼ਕਤੀ (compressional force) ਦਾ ਪ੍ਰਭਾਵ, ਜਿਸ ਦੁਆਰਾ ਅਨੇਕਾਂ ਭੂ-ਆਕ੍ਰਿਤੀਆਂ ਦਾ ਜਨਮ ਹੁੰਦਾ ਹੈ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1346, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਧਸਣਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਧਸਣਾ [ਕਿਅ] ਖੁੱਭਣਾ; ਪ੍ਰਵੇਸ਼ ਕਰਨਾ, ਵੜਨਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1342, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਧਸਣਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਧਸਣਾ. ਕ੍ਰਿ—ਖੁਭਣਾ. ਗਡਣਾ. ਪ੍ਰਵੇਸ਼ ਕਰਨਾ. ਪੈਠਨਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1274, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-01, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First