ਧਾਵਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਧਾਵਾ (ਨਾਂ,ਪੁ) ਹੱਲਾ; ਹਮਲਾ; ਚੜ੍ਹਾਈ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3947, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਧਾਵਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਧਾਵਾ 1 [ਨਾਂਪੁ] ਹਮਲਾ , ਆਕਰਮਣ 2 [ਨਾਂਪੁ] ਹੱਲਾ; ਇੱਕ ਫੁੱਲ ਜਿਸ ਤੋਂ ਸ਼ਰਾਬ ਬਣਦੀ ਹੈ, ਮਹੂਆ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3934, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਧਾਵਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਧਾਵਾ. ਸੰਗ੍ਯਾ—ਦੌੜ. ਭਾਜ। ੨ ਹੱਲਾ. ਹ਼ਮਲਾ. ਦੇਖੋ, ਧਾਵ। ੩ ਦੇਖੋ, ਧਾਇ ੨. ਇਸ ਦਾ ਫੁੱਲ ਸ਼ਰਾਬ ਦਾ ਇੱਕ ਪ੍ਰਸਿੱਧ ਮਸਾਲਾ ਹੈ. “ਗੁੜ ਕਰਿ ਗਿਆਨੁ ਧਿਆਨੁ ਕਰਿ ਧਾਵੈ.” (ਆਸਾ ਮ: ੧)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3741, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-01, ਹਵਾਲੇ/ਟਿੱਪਣੀਆਂ: no
ਧਾਵਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਧਾਵਾ ਦੌੜਦਾ, ਭੱਜਦਾ- ਖੋੜੇ ਛਾਡਿ ਨ ਦਹ ਦਿਸ ਧਾਵਾ। ਵੇਖੋ ਧਾਵੈ ੨।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3713, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First