ਧੀਰਜ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਧੀਰਜ (ਨਾਂ,ਇ,ਪੁ) ਚਿੱਤ ਦਾ ਟਿਕਾਓ; ਸਬਰ; ਹੌਂਸਲਾ; ਧਰਵਾਸ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9127, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਧੀਰਜ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਧੀਰਜ [ਨਾਂਪੁ] ਹੌਸਲਾ , ਸਬਰ , ਠਰ੍ਹੰਮਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9116, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਧੀਰਜ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਧੀਰਜ ਸੰ. ਧੈਯ੍ਯ. ਸੰਗ੍ਯਾ—ਚਿੱਤ ਦਾ ਟਿਕਾਉ. ਦ੍ਰਿੜਤਾ. ਇਸਤਿਕ਼ਲਾਲ. ਕਲੇਸ਼ ਵਿੱਚ ਮਨ ਦੀ ਇਥਤਿ. “ਧੀਰਜ ਮਨਿ ਭਏ ਹਾਂ.” (ਆਸਾ ਮ: ੫) “ਧੀਰਜੁ ਜਸੁ ਸੋਭਾ ਤਿਹ ਬਨਿਆ.” (ਬਾਵਨ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8891, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-01, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First