ਧੂਮਧਾਮ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧੂਮਧਾਮ (ਨਾਂ,ਇ) ਕਿਸੇ ਉਤਸਵ ਸਮੇਂ ਹੋਇਆ ਭੀੜ-ਭੜੱਕਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2795, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਧੂਮਧਾਮ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧੂਮਧਾਮ. ਘਰ ਵਿੱਚ ਧੂੰਏਂ ਦਾ ਹੋਣਾ. ਭਾਵ—ਯੱਗ ਆਦਿ ਉਤਸਵ। ੨ ਉਤਸਵ ਵਿੱਚ ਹੋਇਆ ਭੀੜ ਭੜੱਕਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2733, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-01, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.