ਧੂੜਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਧੂੜਾ (ਨਾਂ,ਪੁ) ਰੋਟੀ ਵੇਲਣ ਵੇਲੇ ਪੇੜੇ ਨੂੰ ਲਾਇਆ ਜਾਣ ਵਾਲਾ ਸੁੱਕਾ ਆਟਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8522, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਧੂੜਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਧੂੜਾ [ਨਾਂਪੁ] ਰੋਟੀ ਪਕਾਉਣ ਸਮੇਂ ਰੋਟੀ ਵੇਲਣ ਲੱਗੇ ਪੇੜੇ ਨੂੰ ਲਗਾਇਆ ਜਾਣ ਵਾਲ਼ਾ ਸੁੱਕਾ ਆਟਾ , ਪਲੇਥਣ; ਚੋਕਰ, ਮਹੀਨ ਪੀਠੀ ਹੋਈ ਵਸਤੂ , ਪਾਊਡਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8517, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਧੂੜਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਧੂੜਾ ਧੂੜ , ਚਰਨਾਂ ਹੇਠਲੀ ਮਿਟੀ- ਜਿਨ ਹਰਿ ਅਰਥਿ ਸਰੀਰੁ ਲਗਾਇਆ ਗੁਰ ਸਾਧੂ ਬਹੁ ਸਰਧਾ ਲਾਇ ਮੁਖਿ ਧੂੜਾ। ਵੇਖੋ ਧੂਰਿ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 8242, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First