ਧੌੜੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧੌੜੀ (ਨਾਂ,ਇ) ਗਾਂ, ਮਹਿੰ ਆਦਿ ਪਸ਼ੂਆਂ ਦੀ ਖੱਲ ਤੋਂ ਤਿਆਰ ਕੀਤੀ ਚਮੜੇ ਦੀ ਇੱਕ ਕਿਸਮ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11086, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਧੌੜੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧੌੜੀ [ਨਾਂਇ] ਪਸ਼ੂਆਂ ਦਾ ਚੰਮ , ਚਮੜਾ, ਖੱਲ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11079, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਧੌੜੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਧੌੜੀ. ਸੰਗ੍ਯਾ—ਉਧ੍ਰਿਤ ਚਮੜੀ. ਗਾਂ ਮਹਿਂ ਦਾ ਉਤਾਰਿਆ ਅਤੇ ਰੰਗਿਆ ਹੋਇਆ ਚੰਮ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10788, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-01, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.