ਧੱਕਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਧੱਕਾ (ਨਾਂ,ਪੁ) ਜੋਰਾਵਰੀ; ਜ਼ਿਆਦਤੀ; ਵਧੀਕੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6367, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਧੱਕਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਧੱਕਾ [ਨਾਂਪੁ] ਧੱਕਣ ਦਾ ਕੰਮ , ਜ਼ੋਰ ਲਾਉਣ ਦਾ ਭਾਵ; ਜ਼ੁਲਮ ਕਰਨ ਦਾ ਭਾਵ, ਵਧੀਕੀ; ਹਿਚਕੋਲਾ, ਉਖਲ਼ੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6361, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਧੱਕਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਧੱਕਾ. ਦੇਖੋ, ਧਕਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6089, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-01, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First