ਨਕਾਰਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਕਾਰਾ (ਵਿ,ਪੁ) ਕਿਸੇ ਵੀ ਕੰਮ ਦੇ ਅਯੋਗ; ਨਿਕੰਮਾ; ਵਰਤੋਂ ਦੇ ਅਯੋਗ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3518, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਨਕਾਰਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਕਾਰਾ [ਵਿਸ਼ੇ] ਬੇਕਾਰ, ਅਯੋਗ, ਨਿਕੰਮਾ; ਅੰਗਹੀਣ, ਅਪਾਹਜ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3508, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਨਕਾਰਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਕਾਰਾ. ਨਾ ਕਾਰਜ ਕਰਨ ਵਾਲਾ. ਨਿਕੰਮਾ. ਮਖੱਟੂ। ੨ ਦੇਖੋ, ਨਗਾਰਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3282, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First