ਨਣਾਨ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਣਾਨ (ਨਾਂ,ਇ) ਪਤੀ ਦੀ ਭੈਣ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2525, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਨਣਾਨ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਣਾਨ [ਨਾਂਇ] ਵੇਖੋ ਨਣਦ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2518, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਨਣਾਨ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਣਾਨ   ਸੰ. ननन्दण् ਅਥਵਾ ननान्दृ—ਨਨਾਂਦ੍ਰਿ. ਸੰਗ੍ਯਾ—ਜੋ ਸੇਵਾ ਕਰਨ ਤੋਂ ਭੀ ਆਨੰਦ (ਖੁਸ਼) ਨਹੀਂ ਹੁੰਦੀ.  ਪਤਿ ਦੀ ਭੈਣ. ਨਨਦ. ਨਨਾਣ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2257, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.