ਨਦੀਣ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਦੀਣ (ਨਾਂ,ਪੁ) ਫ਼ਸਲ ਦੇ ਝਾੜ ਲਈ ਨੁਕਸਾਨਦੇਹ, ਖੇਤ ਵਿੱਚ ਸੁਤੇ-ਸਿੱਧ ਉੱਗ ਪੈਣ ਵਾਲਾ ਘਾਹ-ਬੂਟ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2528, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਨਦੀਣ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਦੀਣ [ਨਾਂਪੁ] ਫ਼ਸਲ ਵਿੱਚ ਉੱਗਿਆ ਘਾਹ ਫੂਸ, ਵਾਧੂ ਪੌਦੇ, ਆਪ-ਮੁਹਾਰੇ ਉਗਣ ਵਾਲ਼ੇ ਬੂਟੇ ਜਾਂ ਪੌਦੇ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2522, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.