ਨਪੁੰਸਕ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਪੁੰਸਕ (ਵਿ,ਪੁ) ਨਮਰਦ; ਹੀਜੜਾ; ਡਰਪੋਕ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3309, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਨਪੁੰਸਕ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਪੁੰਸਕ [ਵਿਸ਼ੇ] ਨਾਮਰਦ; ਹੀਜੜਾ; ਡਰਪੋਕ, ਡਰੂ, ਕਾਇਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3303, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਨਪੁੰਸਕ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਪੁੰਸਕ. ਸੰ. ਸੰਗ੍ਯਾ—ਨਹੀਂ ਹੈ ਪੁੰਸਤ੍ਵ (ਪੁਰੁਤ੍ਵ) ਜਿਸ ਵਿੱਚ. ਸੰਤਾਨ ਪੈਦਾ ਕਰਨ ਦੀ ਯੋਗ੍ਯਤਾ ਜਿਸ ਵਿੱਚ ਨਹੀਂ. ਨਾਮਰਦ। ੨ ਹੀਜੜਾ । ੩ ਕਾਇਰ. ਡਰਪੋਕ. “ਜਬਹਿ ਨਪੁੰਸਕ ਅਮਰ ਨਿਹਾਰੇ.” (ਨਾਪ੍ਰ)੪ ਨਪੁੰਸਕ ਲਿੰਗ. ਜੈਸੇ—ਆਕਾਸ਼, ਬ੍ਰਹੑਮ ਆਦਿ ਸ਼ਬਦ ਹਨ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3233, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First