ਨਰਦ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਰਦ (ਨਾਂ,ਇ) ਚੌਪੜ ਜਾਂ ਸ਼ਤਰੰਜ ਖੇਡ ਦੀ ਗੋਟੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3458, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਨਰਦ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਰਦ [ਨਾਂਇ] ਚੌਪੜ ਜਾਂ ਸ਼ਤਰੰਜ ਦਾ ਮੋਹਰਾ , ਗੋਟੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3450, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਨਰਦ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨਰਦ. ਫ਼ਾ ਸੰਗ੍ਯਾ—ਚੌਪੜ ਦਾ ਡਾਲਨਾ. ਗੋਟ। ੨ ਸੰ. ਨਦੑ. ਧਾ—ਗੱਜਣਾ. ਰੰਭਣਾ, ਹਰਕਤ ਕਰਨਾ, ਜਾਣਾ। ੩ ਸੰਗ੍ਯਾ—ਗਰਜ. ਗੱਜਣ ਦਾ ਭਾਵ। ੪ ਸ਼ੋਰ. ਰੌਲਾ। ੫ ਤੁਤਿ. ਤਾਰੀਫ਼। ੬ ਢੰਡੋਰਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3200, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First