ਨਵੀਂ ਦੁਨੀਆ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
New world (ਨਯੂ ਵਅ:ਲਡ) ਨਵੀਂ ਦੁਨੀਆ: ਇਹ ਸ਼ਬਦ ਉੱਤਰੀ ਅਮਰੀਕਾ, ਦੱਖਣੀ ਅਮਰੀਕਾ ਦੇ ਮਹਾਂਦੀਪਾਂ ਅਤੇ ਨਾਲ ਲਗਦੇ ਦੀਪ ਸਮੂਹਾਂ (Caribean islands) ਲਈ ਵਰਤੇ ਗਏ ਹਨ। ਸੰਸਾਰ ਦੇ ਇਹ ਭਾਗ ਪੱਛਮੀ ਅਰਧ-ਗੋਲੇ ਵਿੱਚ ਆਉਂਦੇ ਹਨ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1587, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First