ਨਸ਼ਤਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਸ਼ਤਰ (ਨਾਂ,ਇ) ਫੋੜਾ ਆਦਿ ਚੀਰਨ ਦਾ ਇੱਕ ਤੇਜ਼ਧਾਰ ਔਜ਼ਾਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3670, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਨਸ਼ਤਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਸ਼ਤਰ. ਫ਼ਾ  ਨਿਸ਼ਤਰ. ਸੰਗ੍ਯਾ—ਨਸ਼ੀਤਰ ਦਾ ਸੰਖੇਪ. ਲਹੂ ਕੱਢਣ ਅਤੇ ਫੋੜਾ ਆਦਿ ਚੀਰਨ ਦਾ ਤੇਜ਼ ਚਾ.ਕੂ. A Lancet.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3469, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.